ਏਸ਼ੀਆਈ ਖੇਡਾਂ 2018 ਵਿੱਚ ਰੋਇੰਗ ਮੁਕਾਬਲੇ ਵਿੱਚ ਸੋਨ ਤਮਗਾ ਜਿੱਤ ਕੇ *ਵਿਰਕ * ਨੇ ਸਮੁੱਚੇ ਮਾਨਸਾ ਜ਼ਿਲ੍ਹੇ ਦਾ ਨਾਮ ਦੇਸ਼ ਭਰ ਵਿੱਚ ਰੌਸ਼ਨ ਕੀਤਾ
Fri 24 Aug, 2018 0ਸੁਰਜੀਤ ਸਿੰਘ ਮੋਗਾ
ਮਾਨਸਾ, 24 ਅਗਸਤ 2018
''ਮਾਨਸਾ ਦੇ ਪਿੰਡ ਦਲੇਲ ਵਾਲਾ ਦੇ ਕੌਮਾਂਤਰੀ ਰੋਇੰਗ ਖਿਡਾਰੀ ਸਵਰਨ ਸਿੰਘ ਵਿਰਕ ਅਤੇ ਸੁਖਮੀਤ ਸਿੰਘ (ਕਿਸ਼ਨਗੜ੍ਹ ਫਰਵਾਹੀ) ਨੇ ਏਸ਼ੀਆਈ ਖੇਡਾਂ 2018 ਵਿੱਚ ਰੋਇੰਗ ਮੁਕਾਬਲੇ ਵਿੱਚ ਸੋਨ ਤਮਗਾ ਫੁੰਡ ਕੇ ਸਮੁੱਚੇ ਮਾਨਸਾ ਜ਼ਿਲ੍ਹੇ ਦਾ ਨਾਮ ਦੇਸ਼ ਭਰ ਵਿੱਚ ਰੌਸ਼ਨ ਕੀਤਾ ਹੈ, ਜੋ ਕਿ ਸਮੁੱਚੇ ਇਲਾਕੇ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ।''
Comments (0)
Facebook Comments (0)