
ਪੰਜਾਬ ਸਰਕਾਰ ਵੱਲੋਂ 30 ਮਈ ਨੂੰ ਛੁੱਟੀ ਦਾ ਐਲਾਨ
Wed 29 May, 2019 0
ਕਪੂਰਥਲਾ :
ਪੰਜਾਬ ਸਰਕਾਰ ਵੱਲੋਂ ਕਪੂਰਥਲਾ ਤਹਿਸੀਲ/ਸਬ-ਡਵੀਜਨ ਦੇ ਸਾਰੇ ਸਰਕਾਰੀ/ਨਿਗਮ/ਬੋਰਡਾਂ/ਵਿੱਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ‘ਚ 30 ਮਈ, 2019 ਦਿਨ ਵੀਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ
ਦੱਸ ਦੇਈਏ ਕਿ ਪ੍ਰਸੋਨਲ ਵਿਭਾਗ ਨੇ ਅਧਿਸੂਚਨਾ ਜਾਰੀ ਕੀਤੀ ਕਿ ਜ਼੍ਹਿਲਾ ਕਪੂਰਥਲਾ ਵਿਖੇ 72ਵੇਂ ਮਾਤਾ ਭੱਦਰਕਾਲੀ ਇਤਿਹਾਸਕ ਮੇਲੇ (ਸੇਖੂਪੁਰ) ਦੇ ਮੌਕੇ ‘ਤੇ ਮਿਤੀ 30 ਮਈ, 2019 (ਦਿਨ ਵੀਰਵਾਰ) ਨੂੰ ਸਿਰਫ ਕਪੂਰਥਲਾ ਤਹਿਸੀਲ/ਸਬ-ਡਵੀਜਨ ਦੇ ਸਾਰੇ ਸਰਕਾਰੀ/ਨਿਗਮ/ਬੋਰਡਾਂ/ਵਿੱਦਿਅਕ ਅਦਾਰਿਆਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿਚ ਸਥਾਨਕ ਛੁੱਟੀ ਰਹੇਗੀ।
Comments (0)
Facebook Comments (0)