ਮਾਇਆਵਤੀ ਦੇ ਭਰਾ ਆਨੰਦ ਕੁਮਾਰ ਦੀ 400 ਕਰੋੜ ਦੀ ਜਾਇਦਾਦ ਜ਼ਬਤ

ਮਾਇਆਵਤੀ ਦੇ ਭਰਾ ਆਨੰਦ ਕੁਮਾਰ ਦੀ 400 ਕਰੋੜ ਦੀ ਜਾਇਦਾਦ ਜ਼ਬਤ

ਆਮਦਨ ਕਰ ਵਿਭਾਗ ਨੇ ਕੀਤੀ ਵੱਡੀ ਕਾਰਵਾਈ, ਆਨੰਦ ਕੁਮਾਰ ਬਹੁਜਨ ਸਮਾਜ ਪਾਰਟੀ ਦੇ ਕੌਮੀ ਉਪ ਪ੍ਰਧਾਨ ਹਨ । ਆਨੰਦ ਕੁਮਾਰ ਤੇ ਉਨਾਂ ਦੀ ਪਤਨੀ ਦੀ 400 ਕਰੋੜ ਰੁਪਏ ਦੀ ਕੀਮਤ ਦੀ ਬੇਨਾਮੀ 7 ਏਕੜ ਜ਼ਮੀਨ ਜ਼ਬਤ ਕੀਤੀ ਹੈ।