ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਤਨੀ ਪ੍ਰਨੀਤ ਕੌਰ ਸਮੇਤ ਅੱਜ ਪਟਿਆਲਾ ਦੇ ਪੋਲਿੰਗ ਬੂਥ 89 ਵਿਖੇ ਆਪਣੀ ਵੋਟ ਪਾਈ
Sun 19 May, 2019 0ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਤਨੀ ਪ੍ਰਨੀਤ ਕੌਰ ਸਮੇਤ ਅੱਜ ਪਟਿਆਲਾ ਦੇ ਪੋਲਿੰਗ ਬੂਥ 89 ਵਿਖੇ ਆਪਣੀ ਵੋਟ ਪਾਈ। ਇਸ ਮੌਕੇ ਉਹਨਾਂ ਲੋਕਾਂ ਨੂੰ ਵੱਡੀ ਗਿਣਤੀ ‘ਚ ਵੋਟ ਪਾਉਣ ਦੀ ਅਪੀਲ ਵੀ ਕੀਤੀ।
Comments (0)
Facebook Comments (0)