ਭਾਰਤੀ ਹਵਾਈ ਫ਼ੌਜ ਦਾ ਇਕ ਜੈਗੁਆਰ ਲੜਾਕੂ ਜਹਾਜ਼ ਗੁਜਰਾਤ ਦੇ ਜਾਮਨਗਰ ਹਵਾਈ ਫ਼ੌਜ ਦੇ ਅੱਡੇ.....

ਭਾਰਤੀ ਹਵਾਈ ਫ਼ੌਜ ਦਾ ਇਕ ਜੈਗੁਆਰ ਲੜਾਕੂ ਜਹਾਜ਼ ਗੁਜਰਾਤ ਦੇ ਜਾਮਨਗਰ ਹਵਾਈ ਫ਼ੌਜ ਦੇ ਅੱਡੇ.....
ਭਾਰਤੀ ਹਵਾਈ ਫ਼ੌਜ ਦਾ ਇਕ ਜੈਗੁਆਰ ਲੜਾਕੂ ਜਹਾਜ਼ ਗੁਜਰਾਤ ਦੇ ਜਾਮਨਗਰ ਹਵਾਈ ਫ਼ੌਜ ਦੇ ਅੱਡੇ.....

ਭਾਰਤੀ ਹਵਾਈ ਫ਼ੌਜ ਦਾ ਇਕ ਜੈਗੁਆਰ ਲੜਾਕੂ ਜਹਾਜ਼ ਗੁਜਰਾਤ ਦੇ ਜਾਮਨਗਰ ਹਵਾਈ ਫ਼ੌਜ ਦੇ ਅੱਡੇ ਤੋਂ
ਉਡਾਨ ਭਰਨ ਦੇ ਤੁਰਤ ਬਾਅਦ ਹਾਦਸਾਗ੍ਰਸਤ ਹੋ ਗਿਆ ਸੂਤਰਾਂ ਨੇ ਦਸਿਆ ਕਿ ਇਸ ਹਾਦਸੇ ਵਿਚ ਪਾਇਲਟ ਏਅਰ
ਕਮਾਂਡਰ ਸੰਜੇ ਚੌਹਾਨ ਦੀ ਮੌਤ ਹੋ ਗਈ। ਘਟਨਾ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਹਵਾਈ ਫ਼ੌਜ ਮੁੱਖ ਦਫ਼ਤਰ ਨੇ
ਕੋਰਟ ਆਫ਼ ਇੰਨਕੁਆਰੀ ਦੇ ਆਦੇਸ਼ ਦਿਤੇ ਹਨ। ਗੁਜਰਾਤ ਵਿਚ ਇਕ ਅਧਿਕਾਰੀ ਨੇ ਕਿਹਾ ਕਿ ਨਿਯਮਤ ਉਡਾਨ 'ਤੇ
ਨਿਕਲਿਅਹਾ ਜਹਾਜ਼ ਬਰੇਜਾ ਪਿੰਡ ਦੇ ਨੇੜੇ ਹਾਦਸਾਗ੍ਰਸਤ ਹੋ ਗਿਆ।