
ਸੋਨਮ ਬਾਜਵਾ ਦੀ ਖੂਬਸੂਰਤੀ ਅੱਗੇ ਬਾਲੀਵੁੱਡ ਹਸੀਨਾਵਾਂ ਵੀ ਨੇ ਫੇਲ, ਤਸਵੀਰਾਂ ਨੇ ਗਵਾਹ
Thu 7 Jun, 2018 0ਮੁੰਬਈ (ਬਿਊਰੋ)— ਪਾਲੀਵੁੱਡ ਅਦਾਕਾਰਾ ਸੋਨਮ ਬਾਜਵਾ ਨੇ ਆਪਣੇ ਇੰਸਟਾਗਰਾਮ ਅਕਾਊਂਟ 'ਤੇ ਕੁਝ ਹੌਟ ਤਸਵੀਰਾਂ ਸ਼ੇਅਰ ਕੀਤੀਆਂ ਹਨ। ਇਨ੍ਹਾਂ ਤਸਵੀਰਾਂ 'ਚ ਸੋਨਮ ਬੇਹੱਦ ਖੂਬਸੂਰਤ ਅਤੇ ਗਲੈਮਰਸ ਲੱਗ ਰਹੀ ਹੈ।
Comments (0)
Facebook Comments (0)