ਦਿੱਲੀ ਵਿਧਾਨ ਸਭਾ ਚੋਣਾਂ : ਆਮ ਆਦਮੀ ਪਾਰਟੀ ਨੇ ਜਾਰੀ ਕੀਤਾ ਮੈਨੀਫੈਸਟੋ
Sun 19 Jan, 2020 0ਨਵੀਂ ਦਿੱਲੀ, 19 ਜਨਵਰੀ - ਦਿੱਲੀ ਵਿਧਾਨਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਨੇ ਆਪਣੇ ਮੈਨੀਫੈਸਟੋ ਨੂੰ 'ਗਰੰਟੀ ਕਾਰਡ' ਦੇ ਨਾਂਅ ਨਾਲ ਜਾਰੀ ਕੀਤਾ ਹੈ। ਇਸ ਮੈਨੀਫੈਸਟੋ ਨੂੰ ਜਾਰੀ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵਾਅਦਾ ਕੀਤਾ ਹੈ ਕਿ ਦਿੱਲੀ ਵਾਲਿਆਂ ਨੂੰ ਮਿਲ ਰਹੀਆਂ ਮੁਫ਼ਤ ਸਹੂਲਤਾਂ ਅਗਲੇ ਪੰਜ ਸਾਲਾਂ ਲਈ ਜਾਰੀ ਰਹਿਣਗੀਆਂ।
Comments (0)
Facebook Comments (0)