
ਕਾਨੂੰਨਗੋ ਭਗਵਾਨ ਸਿੰਘ ਨੂੰ ਸੇਵਾਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਪਟਵਾਰ ਤੇ ਕਾਨੂੰਨਗੋ ਯੂਨੀਅਨਾਂ ਨੇ ਕੀਤਾ ਸਨਮਾਨਿਤ
Thu 10 Jan, 2019 0
ਭਿੱਖੀਵਿੰਡ 10 ਜਨਵਰੀ :(ਹਰਜਿੰਦਰ ਸਿੰਘ ਗੋਲ੍ਹਣ)-ਤਹਿਸੀਲ ਭਿੱਖੀਵਿੰਡ ਵਿਚ ਸੰਨ 1984 ਤੋਂ 2017 ਤੱਕ ਪਟਵਾਰੀ ਅਤੇ ਉਪਰੰਤ ਕਾਨੂੰਨਗੋਂ ਵਜੋਂ ਸ਼ਾਨਦਾਰ ਸੇਵਾਵਾਂ ਨਿਭਾਅ ਕੇ ਸੇਵਾਮੁਕਤ ਹੋਏ ਦੀ ਰੈਵੀਨਿਊ ਪਟਵਾਰ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਭਗਵਾਨ ਸਿੰਘ ਨੂੰ ਸੇਵਾਮੁਕਤੀ ਮੌਕੇ ਪਟਵਾਰ ਯੂਨੀਅਨ ਭਿੱਖੀਵਿੰਡ ਵੱੱਲੋਂ ਪਾਮ ਗਾਰਡਨ ਪੈਲੇਸ ਭਿੱਖੀਵਿੰਡ ਵਿਖੇ ਵਿਦਾਇਗੀ ਪਾਰਟੀ ਦਿੱਤੀ ਗਈ। ਕਾਨੂੰਨਗੋ ਭਗਵਾਨ ਸਿੰਘ ਨੂੰ ਸੇਵਾਮੁਕਤੀ ਮੌਕੇ ਪਟਵਾਰ ਯੂਨੀਅਨ ਤਰਨ ਤਾਰਨ ਤੇ ਅੰਮ੍ਰਿਤਸਰ ਦੇ ਆਗੂਆਂ ਅਰਵਿੰਦਰਪਾਲ ਸਿੰਘ, ਜਿਲ੍ਹਾ ਮਾਲ ਅਫਸਰ ਰਣਜੀਤ ਸਿੰਘ ਪੱਟੀ, ਨਾਇਬ ਤਹਿਸੀਲਦਾਰ ਅਸ਼ੋਕ ਕੁਮਾਰ ਸ਼ਰਮਾ, ਨਾਇਬ ਤਹਿਸੀਲਦਾਰ ਨਰਿੰਦਰਜੀਤ ਸਿੰਘ, ਨਿਰਮਲ ਸਿੰਘ ਬਾਜਵਾ ਸੂਬਾ ਪ੍ਰਧਾਨ, ਕੁਲਵੰਤ ਸਿੰਘ ਡੇਅਰੀਵਾਲ, ਲਖਵਿੰਦਰ ਸਿੰਘ ਕੋਹਾਲੀ ਨੁਮਾਇੰਦਾ ਕੁਲ ਹਿੰਦ ਕਾਨੂੰਨਗੋ ਐਸੋਸੀਏਸ਼ਨ, ਹਰਜੀਤ ਸਿੰਘ, ਕਾਨੂੰਨਗੋ ਮਨਜੀਤ ਸਿੰਘ, ਜਿਲ੍ਹਾ ਜਨਰਲ ਸਕੱਤਰ ਅੰਮ੍ਰਿਤਸਰ ਹਰਪਾਲ ਸਿੰਘ, ਅਮ੍ਰਿਤ ਕੁਮਾਰ, ਰਛਪਾਲ ਸਿੰਘ ਬਾਬਾ ਬਕਾਲਾ, ਥੰਮਣ ਸਿੰਘ, ਸਤਪਾਲ ਸਿੰਘ ਸੀਨੀ. ਮੀਤ ਪ੍ਰਧਾਨ, ਸੁਖਪ੍ਰੀਤ ਸਿੰਘ ਤਰਨ ਤਾਰਨ, ਸਰਬਜੀਤ ਸਿੰਘ ਜਿਲ੍ਹਾ ਜਨਰਲ ਸਕੱਤਰ, ਤਹਿਸੀਲ਼ ਭਿੱਖੀਵਿੰਡ ਪ੍ਰਧਾਨ ਸੁਰਿੰਦਰ ਸਿੰਘ ਦਿਉਲ, ਜਸਬੀਰ ਸਿੰਘ ਪੰਨੂ, ਸੁਰਜੀਤ ਸਿੰਘ ਸੰਧੂ, ਸੁਖਰਾਜ ਸਿੰਘ ਖਡੂਰ ਸਾਹਿਬ, ਕਾਨੂੰਨਗੋ ਪ੍ਰਿਥੀਪਾਲ ਸਿੰਘ, ਕਾਨੂੰਨਗੋ ਸਵਿੰਦਰ ਸਿੰਘ, ਕਾਨੂੰਨਗੋ ਬਲਵਿੰਦਰ ਸਿੰਘ, ਸੁਰਿੰਦਰਪਾਲ ਸਿੰਘ, ਰਾਮ ਪ੍ਰਕਾਸ਼, ਤਰਲੋਚਨ ਸਿੰਘ, ਰਣਜੀਤ ਸਿੰਘ, ਹੁਸ਼ਿਆਰ ਸਿੰਘ, ਹਰਭਜਨ ਸਿੰਘ, ਹੀਰਾ ਸਿੰਘ, ਗੁਰਪ੍ਰੀਤ ਸਿੰਘ, ਜਗਦੀਸ਼ ਚੰਦਰ, ਅੰਗਰੇਜ ਸਿੰਘ, ਗੁਰਇਕਬਾਲ ਸਿੰਘ, ਰਣਜੋਧ ਸਿੰਘ, ਸੁਰਜੀਤ ਸਿੰਘ, ਸੁਖਬੀਰ ਸਿੰਘ, ਹਰਦੇਵ ਸਿੰਘ, ਲਖਵਿੰਦਰ ਸਿੰਘ, ਦਲ੍ਹੇਰ ਸਿੰਘ, ਸੁਖਦੇਵ ਸਿੰਘ, ਗੁਲਜਾਰ ਸਿੰਘ, ਗੁਰਵੇਲ ਸਿੰਘ, ਹਰਪ੍ਰੀਤ ਸਿੰਘ, ਸੁਨੀਲ ਕੁਮਾਰ, ਗੁਰਨੇਕ ਸਿੰਘ, ਗੁਰਸੇਵਕ ਸਿੰਘ, ਸੁਖਵਿੰਦਰ ਸਿੰਘ, ਗੁਰਸਿਮਰਨ ਸਿੰਘ, ਹਰਜਿੰਦਰ ਸਿੰਘ, ਪਰਮਜੀਤ ਸਿੰਘ, ਦਿਲਬਾਗ ਸਿੰਘ, ਹਰਜੀਤ ਸਿੰਘ, ਮੁਨੀਸ਼ ਕੁਮਾਰ, ਪੂਰਨ ਸਿੰਘ, ਦਿਲਬਾਗ ਸਿੰਘ ਢੋਟੀਆ, ਦਿਲਬਾਗ ਸਿੰਘ ਮੱਲੀਆਂ, ਤਜਿੰਦਰ ਸਿੰਘ, ਰਜਿੰਦਰ ਸਿੰਘ, ਰਮਨ ਕੁਮਾਰ, ਹਿੰਮਤ ਸਿੰਘ, ਨਵਜੋਤ ਸਿੰਘ, ਤਲਵਿੰਦਰ ਸਿੰਘ, ਸੁਨੀਲ ਕੁਮਾਰ, ਤੇਜਵੰਤ ਸਿੰਘ, ਹਰਪ੍ਰੀਤ ਸਿੰਘ, ਹਰਮਿੰਦਰ ਸਿੰਘ, ਕਰਨਜੀਤ ਸਿੰਘ, ਹਰਜਿੰਦਰ ਸਿੰਘ ਆਦਿ ਕਾਨੂੰਨਗੋ ਤੇ ਪਟਵਾਰੀਆਂ ਤੋਂ ਇਲਾਵਾ ਸਾਬਕਾ ਚੇਅਰਮੈਂਨ ਤੇਜਪ੍ਰੀਤ ਸਿੰਘ ਪੀਟਰ, ਹੀਰਾ ਸਿੰਘ ਗੰਨ ਹਾਊਸ ਵਾਲੇ, ਸਰਪੰਚ ਗੁਰਮੁਖ ਸਿੰਘ ਸਾਂਡਪੁਰਾ, ਸਰਪੰਚ ਹਰਪ੍ਰੀਤ ਸਿੰਘ ਹਰਜੀ, ਸਰਪੰਚ ਕਰਤਾਰ ਸਿੰਘ ਬਲ੍ਹੇਰ ਆਦਿ ਇਲਾਕੇ ਦੇ ਸਰਪੰਚਾਂ ਤੇ ਪੰਚਾਂ ਵੱਲੋਂ ਵਧਾਈ ਦਿੱਤੀ ਗਈ। ਇਸ ਮੌਕੇ ਸੁਰਜੀਤ ਸਿੰਘ ਤੇ ਇੰਦਰਜੀਤ ਸਿੰਘ ਵੱਲੋਂ ਕਾਨੂੰਨਗੋ ਭਗਵਾਨ ਸਿੰਘ ਨੂੰ ਬੁਲਟ ਮੋਟਰਸਾਈਕਲ ਅਤੇ ਤਰਨ ਤਾਰਨ-ਅੰਮ੍ਰਿਤਸਰ ਯੂਨੀਅਨ ਵੱਲੋਂ ਐਕਟਿਵਾ, ਸੋਨੇ ਦੇ ਗਹਿਣੇ ਆਦਿ ਨਾਲ ਸਨਮਾਨਿਤ ਕੀਤਾ ਗਿਆ। ਅਖੀਰ ਵਿਚ ਪਟਵਾਰ ਯੂਨੀਅਨ ਤਹਿਸੀਲ਼ ਭਿੱਖੀਵਿੰਡ ਪ੍ਰਧਾਨ ਸੁਰਿੰਦਰ ਸਿੰਘ ਦਿਉਲ ਵੱਲੋਂ ਵਿਦਾਇਗੀ ਪਾਰਟੀ ਵਿਚ ਪਹੰੁਚੀਆਂ ਸ਼ਖਸ਼ੀਅਤਾਂ ਦਾ ਧੰਨਵਾਦ ਕਰਦਿਆਂ ਕਾਨੂੰਨਗੋ ਭਗਵਾਨ ਸਿੰਘ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ।
Comments (0)
Facebook Comments (0)