ਪੰਜਾਬ ਵਿਧਾਨ ਸਭਾ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਚਾਲੇ ਤਿੱਖੀ ਬਹਿਸ ਛਿੜ ਗਈ ਅਤੇ ਕਈ ਨਿੱਜੀ ਹਮਲੇ ਵੀ ਕੀਤੇ

ਪੰਜਾਬ ਵਿਧਾਨ ਸਭਾ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਚਾਲੇ ਤਿੱਖੀ ਬਹਿਸ ਛਿੜ ਗਈ ਅਤੇ ਕਈ ਨਿੱਜੀ ਹਮਲੇ ਵੀ ਕੀਤੇ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਵਿਚਾਲੇ ਤਿੱਖੀ ਬਹਿਸ ਛਿੜ ਗਈ ਅਤੇ ਕਈ ਨਿੱਜੀ ਹਮਲੇ ਵੀ ਕੀਤੇ ਗਏ। ਇਸ ਦੌਰਾਨ ਸਪੀਕਰ ਨੇ ਦੋਹਾਂ ਨੂੰ ਕਈ ਵਾਰ ਬੈਠਣ ਲਈ ਕਿਹਾ ਪਰ ਦੋਵਾਂ ਨੇ ਸਪੀਕਰ ਦੀ ਇਕ ਨਾ ਸੁਣੀ, ਜਿਸ ਤੋਂ ਬਾਅਦ ਸਪੀਕਰ ਨੇ ਅਕਾਲੀ-ਭਾਜਪਾ ਦੇ ਮੌਜੂਦ ਸਾਰੇ ਮੈਂਬਰਾਂ ਨੂੰ ਸਦਨ ਵਿਚੋਂ ਬਾਹਰ ਜਾਣ ਦਾ ਹੁਕਮ ਦੇ ਦਿਤਾ।

Budget SessionBudget Session

ਸਪੀਕਰ ਵਲੋਂ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਕਰ ਦਿਤੀ ਗਈ ਹੈ। ਹੁਣ ਅਕਾਲੀ-ਭਾਜਪਾ ਮੈਂਬਰ ਸਦਨ ਦੀ ਕਾਰਵਾਈ ਵਿਚ ਹਿੱਸਾ ਨਹੀਂ ਲੈ ਸਕਣਗੇ।