
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਤੇ ਮਹਾਰਾਜਾ ਭੁਪਿੰਦਰ ਸਿੰਘ ਦੇ ਪੁੱਤਰ ਕੰਵਰ ਦੇਵਿੰਦਰ ਸਿੰਘ ਦਾ ਦੇਹਾਂਤ
Mon 25 Mar, 2019 0
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਚਾਚਾ ਤੇ ਮਹਾਰਾਜਾ ਭੁਪਿੰਦਰ ਸਿੰਘ ਦੇ ਪੁੱਤਰ ਕੰਵਰ ਦੇਵਿੰਦਰ ਸਿੰਘ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ 83 ਸਾਲ ਦੀ ਉਮਰ ਵਿਚ ਪਟਿਆਲਾ ਸਥਿਤ ਆਪਣੇ ਘਰ ਵਿਚ ਬੀਤੀ ਰਾਤ ਆਖ਼ਰੀ ਸਾਹ ਲਏ।ਕੰਵਰ ਭੁਪਿੰਦਰ ਸਿੰਘ ਪਿਛਲੇ ਸਾਲ ਤੋਂ ਬਿਮਾਰ ਸਨ। ਉਹ ਆਪਣੇ ਪਿੱਛੇ ਪਤਨੀ, ਪੁੱਤਰ ਤੇ ਪੁੱਤਰੀ ਨੂੰ ਛੱਡ ਗਏ ਹਨ।
Comments (0)
Facebook Comments (0)