ਵਿਸਾਖੀ ਮੌਕੇ ਸੁੰਦਰ ਫੁੱਲਾਂ ਤੇ ਦੀਪਮਾਲਾ ਨਾਲ ਸਜਾਇਆ ਗਿਆ ਗੁਰਦੁਆਰਾ ਸ਼੍ਰੀ ਪੰਜਾ ਸਾਹਿਬ
Sat 13 Apr, 2019 0ਲਾਹੌਰ:
ਵਿਸਾਖੀ ਦੇ ਤਿਉਹਾਰ ਸਬੰਧੀ ਪਾਕਿ ਸਿੱਖ ਸੰਗਤਾਂ ਵਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਗੁਰਦੁਆਰਾ ਸ਼੍ਰੀ ਪੰਜਾ ਸਾਹਿਬ ਦੀ ਸਜਾਵਟ ਵੇਖ ਕੇ ਜ਼ਾਹਰ ਹੋ ਰਿਹਾ ਹੈ ਕਿ ਬਹੁਤ ਹੀ ਧੂਮ-ਧਾਮ ਨਾਲ ਇਸ ਤਿਉਹਾਰ ਨੂੰ ਮਨਾਉਣ ਲਈ ਵੱਡੇ ਪੱਧਰ ’ਤੇ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
Comments (0)
Facebook Comments (0)