ਪਾਵਰਕਾਮ ਦਫਤਰ ਭਿੱਖੀਵਿੰਡ ਦੇ ਮੁੱਖ ਗੇਟ ਅੱਗੇ ਖੜ੍ਹਾ ਗੰਦਾ ਪਾਣੀ

ਪਾਵਰਕਾਮ ਦਫਤਰ ਭਿੱਖੀਵਿੰਡ ਦੇ ਮੁੱਖ ਗੇਟ ਅੱਗੇ ਖੜ੍ਹਾ ਗੰਦਾ ਪਾਣੀ

ਭਿੱਖੀਵਿੰਡ

ਹਰਜਿੰਦਰ ਸਿੰਘ ਗੋਲ੍ਹਣ

ਪਾਵਰਕਾਮ ਦਫਤਰ ਭਿੱਖੀਵਿੰਡ ਦੇ ਮੁੱਖ ਗੇਟ ਅੱਗੇ ਖੜ੍ਹਾ ਗੰਦਾ ਪਾਣੀ ਜਿਥੇ ਪਾਵਰਕਾਮ ਅਧਿਕਾਰੀਆਂ ਦਾ ਮੂੰਹ ਚਿੜਾ ਰਿਹਾ, ਉਥੇ ਦੂਜੇ ਪਾਸੇ ਨਗਰ ਪੰਚਾਇਤ ਭਿੱਖੀਵਿੰਡ ਵਿਚ ਖਰਚੇ ਗਏ ਕਰੋੜਾਂ ਰੁਪਏ ਦੇ ਵਿਕਾਸ ਕਾਰਜਾਂ ਦੀ ਪੋਲ ਵੀ ਖੋਲ ਰਿਹਾ ਹੈ।