ਪੰਜਾਬ ‘ਚ ਅੱਜ ਪੈ ਸਕਦਾ ਹੈ ਮੀਂਹ

ਪੰਜਾਬ ‘ਚ ਅੱਜ ਪੈ ਸਕਦਾ ਹੈ ਮੀਂਹ

ਪੰਜਾਬ ‘ਚ ਲੋਕਾਂ ਨੂੰ ਭਿਅੰਕਰ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਮੰਗਲਵਾਰ ਨੂੰ ਸ਼ਰੀਰ ਸਾੜਨ ਵਾਲੀ ਗਰਮੀ ਤੋਂ ਬਾਅਦ ਅੱਜ (ਬੁੱਧਵਾਰ) ਮੌਸਮ ਕਰਵਟ ਲੈ ਸਕਦਾ ਹੈ। ਮੌਸਮ ਵਿਗਿਆਨ ਵਿਭਾਗ ਮੁਤਾਬਕ ਕਈ ਖੇਤਰਾਂ ਵਿੱਚ ਧੂੜ ਭਰੀ ਹਨ੍ਹੇਰੀ ਦੇ ਨਾਲ ਹਲਕਾ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਮੁਤਾਬਕ 23 ਤੇ 24 ਮਈ ਨੂੰ ਵੀ ਸੂਬੇ ਵਿੱਚ ਕਈ ਥਾਈਂ ਅਜਿਹਾ ਹੀ ਮੌਸਮ ਬਣਿਆ ਰਹਿ ਸਕਦਾ ਹੈ।