ਨਸ਼ੀਲੇ ਕੈਪਸੂਲਾਂ ਸਣੇ ਦੋ ਕਾਬੂ

ਨਸ਼ੀਲੇ ਕੈਪਸੂਲਾਂ ਸਣੇ ਦੋ ਕਾਬੂ

ਥਾਣਾ ਖੇਮਕਰਨ ਦੀ ਪੁਲਿਸ ਨੇ ਨਸ਼ਿਆਂ ਦਾ ਧੰਦਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਦਿਆਂ ਸਰਹੱਦੀ ਪਿੰਡ ਰੱਤੋਕੇ ਤੋਂ ਇੱਕ ਵਿਅਕਤੀ ਅਤੇ ਇੱਕ ਔਰਤ ਨੂੰ ਇੱਕ ਹਜ਼ਾਰ ਨਸ਼ੀਲੇ ਕੈਪਸੂਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਦੋਹਾਂ ਕੋਲੋਂ ਚੋਰੀ ਦਾ ਇੱਕ ਮੋਟਰਸਾਈਕਲ ਵੀ ਬਰਾਮਦ ਕੀਤਾ ਹੈ।