
4 ਸਾਲਾਂ ਮਾਸੂਮ ਨੂੰ ਅਵਾਰਾ ਕੁੱਤਿਆਂ ਨੇ ਨੋਚਿਆ
Mon 10 Jun, 2019 0
ਮ੍ਰਿਤਸਰ: ਅੱਜ ਦੇ ਸਮੇਂ ਵਿੱਚ ਅਵਾਰਾ ਕੁੱਤਿਆਂ ਦਾ ਆਤੰਕ ਬਹੁਤ ਜਿਆਦਾ ਵੱਧ ਗਿਆ ਹੈ । ਇੱਕ ਦਰਦਨਾਕ ਮਾਮਲਾ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਹੈ, ਜਿੱਥੇ ਟਿਊਸ਼ਨ ਪੜ੍ਹ ਕੇ ਘਰ ਵਾਪਿਸ ਆ ਰਹੀ 4 ਸਾਲ ਦੀ ਬੱਚੀ ਅਹਾਨਾ ਗਰੋਵਰ ਨੂੰ ਆਵਾਰਾ ਕੁੱਤਿਆਂ ਨੇ ਬੁਰੀ ਤਰ੍ਹਾਂ ਵੱਢ ਲਿਆ । ਅਹਾਨਾ ਦੀਆਂ ਚੀਕਾਂ ਸੁਣ ਕੇ ਉਥੇ ਮੌਜੂਦ ਲੋਕਾਂ ਨੇ ਡੰਡੇ ਨਾਲ ਕੁੱਤਿਆਂ ਨੂੰ ਭਜਾਇਆ ਅਤੇ ਉਸ ਨੂੰ ਜ਼ਖਮੀ ਹਾਲਤ ਵਿੱਚ ਇੱਕ ਨਿੱਜੀ ਹਸਪਤਾਲ ਦਾਖਿਲ ਕਰਵਾਇਆ ।
Comments (0)
Facebook Comments (0)