ਲਾਲੂ ਯਾਦਵ ਨੂੰਚਾਰਾ ਘੋਟਾਲਾ ਮਾਮਲੇ 'ਚ ਮਿਲੀ ਜ਼ਮਾਨਤ
Fri 12 Jul, 2019 0ਦੇਵਘਰ ਕੋਸ਼ਗਾਰ ਨਾਲ ਸੰਬੰਧਿਤ ਚਾਰਾ ਘੋਟਾਲਾ ਮਾਮਲੇ 'ਚ ਰਾਸ਼ਟਰੀ ਜਨਤਾ ਦਲ ਦੇ ਮੁਖੀ ਅਤੇ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਲਾਲੂ ਪ੍ਰਸਾਦ ਯਾਦਵ ਨੂੰ ਰਾਂਚੀ ਹਾਈਕੋਰਟ ਤੋਂ ਜ਼ਮਾਨਤ ਮਿਲ ਗਈ ਹੈ। ਹਾਈਕੋਰਟ ਨੇ ਲਾਲੂ ਯਾਦਵ ਨੂੰ 50,000 ਰੁਪਏ ਦੇ ਮੁਚੱਲਕੇ 'ਤੇ ਜ਼ਮਾਨਤ ਦਿੱਤੀ ਹੈ। ਇਸ ਦੇ ਨਾਲ ਹੀ ਅਦਾਲਤ ਨੇ ਲਾਲੂ ਨੂੰ ਪਾਸਪੋਰਟ ਜਮਾ ਕਰਾਉਣ ਦੇ ਹੁਕਮ ਵੀ ਦਿੱਤੇ ਹਨ।
Comments (0)
Facebook Comments (0)