
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ
Thu 18 Jul, 2019 0
ਦਿੱਲੀ ਵਿਚ ਗੈਰ ਕਾਨੂੰਨੀ ਕਾਲੋਨੀਆਂ ਦੇ ਮਕਾਨਾਂ ਦੀ ਹੋਵੇਗੀ ਰਜਿਸਟਰੀ, ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੱਚੀ ਕਾਲੋਨੀਆਂ (ਗੈਰ ਕਾਨੂੰਨੀ ਕਾਲੋਨੀਆਂ) ਵਿਚ ਰਹਿਣ ਵਾਲੇ ਲੋਕਾਂ ਨੂੰ ਖ਼ੁਸ਼ਖ਼ਬਰੀ ਦਿੰਦੇ ਹੋਏ ਇਕ ਵੱਡਾ ਐਲਾਨ ਕੀਤਾ। ਕੇਜਰੀਵਾਲ ਨੇ ਕਿਹਾ ਕਿ ਹੁਣ ਕੱਚੀ ਕਾਲੋਨੀਆਂ ਦੇ ਮਕਾਨਾਂ ਦੀ ਰਜਿਸਟਰੀ ਛੇਤੀ ਸ਼ੁਰੂ ਹੋਵੇਗੀ। ਉਨਾਂ ਨੇ ਸਾਲ 2015 ਵਿਚ ਪ੍ਰਸਤਾਵ ਪਾਸ ਕਰਕੇ ਕੇਂਦਰ ਨੂੰ ਭੇਜਿਆ ਸੀ। ਕੇਂਦਰ ਸਰਕਾਰ ਨੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
Comments (0)
Facebook Comments (0)