ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ਦੇ ਮਾਮਲੇ 'ਚ ਦੋ ਗ੍ਰਿਫ਼ਤਾਰ
Sun 11 Aug, 2019 0ਲਾਹੌਰ : ਬੀਤੀ ਜੂਨ ਵਿੱਚ ਲਾਹੌਰ 'ਚ ਸਥਾਪਿਤ ਕੀਤੀ ਗਈ ਮਹਾਰਾਜਾ ਰਣਜੀਤ ਸਿੰਘ ਦੀ ਮੂਰਤੀ ਨੂੰ ਕੁਝ ਕੱਟੜਪੰਥੀ ਪਾਕਿਸਤਾਨੀ ਵਿਅਕਤੀਆਂ ਵੱਲੋਂ ਤੋੜੇ ਜਾਣ ਦੀ ਖ਼ਬਰ ਹੈ ।
ਕਸ਼ਮੀਰ ਵਿੱਚੋਂ ਭਾਰਤ ਸਰਕਾਰ ਵੱਲੋਂ ਧਾਰਾ 370 ਹਟਾਏ ਜਾਣ ਦੇ ਵਿਰੋਧ ਵਿੱਚ ਉਹਨਾ ਨੇ ਇਸ ਘਟਨਾਕ੍ਰਮ ਨੂੰ ਅੰਜ਼ਾਮ ਦਿੱਤਾ ਹੈ।
ਖ਼ਬਰ ਹੈ ਕਿ ਇਸ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ।
ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦੀਆਂ ਹੱਦਾਂ ਕਸ਼ਮੀਰ ਤੋਂ ਕਾਬਲ -ਕੰਧਾਰ ਤੱਕ ਲੱਗਦੀਆਂ ਸਨ ।
ਮੂਰਤੀ ਦੀ ਭੰਨ ਤੋੜ ਕਰਨ ਵਾਲੇ ਵਿਅਕਤੀਆਂ ਖਿ਼ਲਾਫ਼ ਈਸ ਨਿੰਦਾ ਦਾ ਮਾਮਲਾ ਦਰਜ ਕੀਤਾ ਗਿਆ ।
Comments (0)
Facebook Comments (0)