ਪਾਕਿਸਤਾਨ ਨੇ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ

ਪਾਕਿਸਤਾਨ ਨੇ ਭਾਰਤ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਕੀਤਾ ਤਲਬ

ਨਵੀਂ ਦਿੱਲੀ, 16 ਅਗਸਤ- ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਕਥਿਤ ਜੰਗਬੰਦੀ ਦੀ ਉਲੰਘਣਾ ਨੂੰ ਲੈ ਕੇ ਅੱਜ ਪਾਕਿਸਤਾਨ 'ਚ ਭਾਰਤੀ ਡਿਪਟੀ ਹਾਈ ਕਮਿਸ਼ਨਰ ਗੌਰਵ ਆਹਲੂਵਾਲੀਆ ਨੂੰ ਤਲਬ ਕੀਤਾ ਹੈ।