ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਦੀ ਚਾਰਦੀਵਾਰੀ ਨੂੰ ਕੀਤਾ ਹਰਿਆ ਭਰਿਆ
Thu 12 Jul, 2018 0
r'fJzdtkb ;kfjp 11 i[bkJh ( n?;Hf;zx)
ਇਤਿਹਾਸਕ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਦੇ ਮੈਨੇਜਰ ਸਤਨਾਮ ਸਿੰਘ ਰਿਆੜ ਦੇ ਯਤਨਾਂ ਸਦਕਾ ਵਾਤਾਵਰਨ ਦੀ ਸ਼ੁੱਧਤਾ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਦੇ ਆਲੇ ਦੁਆਲੇ ਨੂੰ ਮਹਿਕਦਾਰ ਪੌਦਿਆਂ ਨਾਲ ਸਜਾਇਆ ਜਾ ਰਿਹਾ ਵਾਤਾਵਰਨ ਦੀ ਸ਼ੁੱਧਤਾ ਲਈ ਸ਼ੁਰੂ ਕੀਤੀ ਇਹ ਮੁਹਿੰਮ ਦਾ ਸਿਹਰਾ ਮੈਨੇਜਰ ਸਤਨਾਮ ਸਿੰਘ ਰਿਆੜ ਨੂੰ ਜਾਦਾ ਹੈ ਜਿਨ੍ਹਾਂ ਦੇ ਉਪਰਾਲੇ ਸਦਕਾ ਅੱਜ ਇਸ ਮੁਹਿੰਮ ਤਹਿਤ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਦੀ ਚਾਰਦੀਵਾਰੀ ਦੇ ਨਾਲ ਨਾਲ ਤਰ੍ਹਾਂ ਤਰ੍ਹਾਂ ਦੀਆਂ ਕਿਸਮਾਂ ਦੇ ਸ਼ਾਨਦਾਰ ਪੌਦੇ ਲਗਾਏ ਗਏ ਪੌਦੇ ਨੇ ਸਮੇ ਮੈਨੇਜਰ ਸਤਨਾਮ ਸਿੰਘ ਰਿਆੜ ਨਾਲ ਮੌਜੂਦਾ ਜਿਲਾ ਪ੍ਰੀਸ਼ਦ ਮੈਂਬਰ ਪ੍ਰੇਮ ਸਿੰਘ ਪੰਨੂ,ਬਾਬਾ ਦਵਿੰਦਰ ਸਿੰਘ ਸੋਨੂੰ,ਮੀਤ ਮੈਨੇਜਰ ਸਰਬਜੀਤ ਸਿੰਘ ਮੁੰਡਾ ਪਿੰਡ,ਰਣਜੀਤ ਸਿੰਘ ਲੱਕੀ,ਜਸਪਾਲ ਸਿੰਘ ਮੋਮੀ,ਭਾਪਾ ਸੌਦਾਗਰ ਸਿੰਘ,ਸੁਨੀਲ ਕੁਮਾਰ ਚਾਵਲਾਂ, ਮਨਦੀਪ ਸਿੰਘ ਫੋਟੋ ਸਟੂਡੀਓ ਵਾਲੇ,ਜੋਸ਼ਨ ਫਲੋਰ ਮਿਲ ਵਾਲੇ,ਤੋਂ ਇਲਾਵਾ ਇਲਾਕੇ ਦੀਆਂ ਮੋਹਤਬਰ ਸ਼ਖਸੀਅਤਾਂ ਸ਼ਾਮਿਲ ਸਨ ਮੈਨੇਜਰ ਸਤਨਾਮ ਸਿੰਘ ਰਿਆੜ ਨੇ ਦੱਸਿਆ ਕਿ ਗੁਰਦੁਆਰਾ ਸ਼੍ਰੀ ਬਾਉਲੀ ਸਾਹਿਬ ਵਿਖੇ ਵੱਡੀ ਗਿਣਤੀ ਵਿੱਚ ਦੇਸੀ ਅਤੇ ਛਵਦੇਸੀ ਮਹਿਕਦਾਰ ਪੌਦੇ ਲਗਾਏ ਜਾ ਰਹੇ ਹਨ ਉਹਨਾਂ ਕਿਹਾ ਕਿ ਵਾਤਾਵਰਨ ਦੀ ਸ਼ੁੱਧਤਾ ਲਈ ਸ਼ੁਰੂ ਕੀਤੀ ਲਗਾਤਾਰ ਜਾਰੀ ਰਹੇਗੀ.
Comments (0)
Facebook Comments (0)