ਅਟਲ ਬਿਹਾਰੀ ਵਾਜਪਾਈ ਨਹੀਂ ਰਹੇ

ਅਟਲ ਬਿਹਾਰੀ ਵਾਜਪਾਈ ਨਹੀਂ ਰਹੇ

ਨਵੀਂ ਦਿੱਲੀ, 16 ਅਗਸਤ 2018 -

ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਬੀਤੇ 24 ਘੰਟਿਆਂ ਤੋਂ ਹਾਲਤ ਬਹੁਤ ਹੀ ਨਾਜ਼ੁਕ ਬਣੀ ਹੋਈ ਸੀ ਤੇ ਆਖਰ ਉਨ੍ਹਾਂ ਦਾ ਦੇਹਾਂਤ ਹੋ ਗਿਆ। ਅਟਲ ਬਿਹਾਰੀ ਵਾਜਪਾਈ ਪਿਛਲੇ 9 ਹਫਤਿਆਂ ਤੋਂ ਹਸਪਤਾਲ ਵਿਚ ਭਰਤੀ ਸਨ।