ਰਾਮ ਰਹੀਮ ਦੀ ਲਾਈ ਗਈ ਜ਼ਮਾਨਤ ਦੀ ਅਰਜ਼ੀ ਖ਼ਾਰਜ

ਰਾਮ ਰਹੀਮ ਦੀ ਲਾਈ ਗਈ ਜ਼ਮਾਨਤ ਦੀ ਅਰਜ਼ੀ ਖ਼ਾਰਜ

ਪੰਚਕੂਲਾ, 23 ਅਗਸਤ 2018

ਰਾਮ ਰਹੀਮ ਦੇ ਡੇਰੇ 'ਚ 400 ਸਾਧੂਆਂ ਨੂੰ ਨਪੁੰਸਕ ਬਣਾਉਣ ਦੇ ਮਾਮਲੇ 'ਚ ਸੀ.ਬੀ.ਆਈ. ਅਦਾਲਤ ਨੇ ਅੱਜ ਦੋ ਪਟੀਸ਼ਨਾਂ 'ਤੇ ਫ਼ੈਸਲਾ ਸੁਣਾਉਂਦਿਆਂ ਦੋਸ਼ੀ ਰਾਮ ਰਹੀਮ ਦੀ ਲਾਈ ਗਈ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ।