
ਹਵਾਈ ਅੱਡਾ ਰਾਜਾਸਾਂਸੀ ਤੋਂ ਅੱਜ ਕੋਲਕਾਤਾ ਲਈ ਹਵਾਈ ਉਡਾਣ ਸ਼ੁਰੂ
Sun 1 Dec, 2019 0
ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਤੋਂ ਅੱਜ ਕੋਲਕਾਤਾ ਲਈ ਹਵਾਈ ਉਡਾਣ ਸ਼ੁਰੂ ਹੋ ਗਈ ਹੈ। ਇਸ ਉਡਾਣ ਦਾ ਰਸਮੀ ਉਦਘਾਟਨ ਹਵਾਈ ਅੱਡੇ ਦੇ ਡਾਇਰੈਕਟਰ ਵਲੋਂ ਰੀਬਨ ਕੱਟ ਕੇ ਕੀਤਾ ਗਿਆ।ਡਾਇਰੈਕਟਰ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਹਵਾਈ ਉਡਾਣ ਸ਼ੁਰੂ ਹੋਣ ਨਾਲ ਪੰਜਾਬ ਦੇ ਲੋਕਾਂ ਦੇ ਨਾਲ ਨਾਲ ਆਸ-ਪਾਸ ਦੇ ਰਾਜਾਂ ਦੇ ਯਾਤਰੀਆਂ ਨੂੰ ਵੀ ਲਾਭ ਮਿਲੇਗਾ।
Comments (0)
Facebook Comments (0)