
ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 22 ਜਨਵਰੀ ਨੂੰ
Mon 20 Jan, 2020 0
j;pho f;zx gZNh
ਅੰਮ੍ਰਿਤਸਰ 20 ਜਨਵਰੀ 2020
ਹਰ ਸਾਲ ਦੀ soK ਇਸ ਵਾਰ ਵੀ ਨੌਜਵਾਨ ਸੇਵਕ ਸਭਾ ਵਲੋਂ ਗੁਰੂਦੁਆਰਾ ਬਾਬਾ ਸਿੱਧ ਸਾਹਿਬ ਜੀ ਪਿੰਡ ਠੱਠਗੜ•, ਝਬਾਲ ਰੋਡ ਵਲੋਂ ਧੰਨ ਧੰਨ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ 22 ਜਨਵਰੀ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪ੍ਰਸਿੱਧ ਕੀਰਤਨੀ ਜੱਥਾ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅਤੇ ਭਾਈ ਸੁਖਜੀਤ ਸਿੰਘ ਕੁਹਾਰਕਾ, ਕਵਿਸ਼ਰੀ ਜੱਥਾ ਭਾਈ ਬਲਵਿੰਦਰ ਸਿੰਘ ਬਹਿਲਾ ਤਰਨ ਤਾਰਨ ਵਾਲੇ ਆਪਣੀ ਹਾਜ਼ਰੀ ਭਰਨਗੇ ਅਤੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ। ਨੌਜਵਾਨ ਸੇਵਕ ਸਭਾ ਨੇ ਸਮੂਹ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ• ਕੇ ਇਸ ਸਮਾਗਮ ਵਿੱਚ ਸ਼ਾਮਲ ਹੋਣ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਨੂੰ ਪ੍ਰਾਪਤ ਕਰਨ।
Comments (0)
Facebook Comments (0)