ਅਰਵਿੰਦ ਕੇਜਰੀਵਾਲ ਨੇ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ਼
Sun 16 Feb, 2020 0ਨਵੀਂ ਦਿੱਲੀ, 16 ਫਰਵਰੀ- ਆਮ ਆਦਮੀ ਪਾਰਟੀ ਦੇ ਸੰਯੋਜਕ ਅਰਵਿੰਦ ਕੇਜਰੀਵਾਲ ਨੇ ਅੱਜ ਇਤਿਹਾਸਕ ਰਾਮਲੀਲ੍ਹਾ ਮੈਦਾਨ 'ਚ ਤੀਜੀ ਵਾਰ ਦਿੱਲੀ ਦੇ ਮੁੱਖ ਮੰਤਰੀ ਵਜੋਂ ਹਲਫ਼ ਲਿਆ ਹੈ। ਉਨ੍ਹਾਂ ਨੂੰ ਦਿੱਲੀ ਦੇ ਉਪ ਰਾਜਪਾਲ ਅਨਿਲ ਬੈਜਲ ਨੇ ਅਹੁਦੇ ਦੀ ਸਹੁੰ ਚੁਕਾਈ।
Comments (0)
Facebook Comments (0)