ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ

ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ

ਨਵੀਂ ਦਿੱਲੀ, 16 ਦਸੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਲਿਖਿਆ ਹੈ ਕਿ ਉਹ ਦਿੱਲੀ ਦੀ ਵਿਗੜੀ ਕਾਨੂੰਨ ਵਿਵਸਥਾ ਨੂੰ ਲੈ ਕੇ ਚਿੰਤਾ 'ਚ ਹਨ। ਕੇਜਰੀਵਾਲ ਨੇ ਅੱਗੇ ਲਿਖਿਆ ਹੈ ਕਿ ਇਸ ਨੂੰ ਲੈ ਕੇ ਉਨ੍ਹਾਂ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਸਮਾਂ ਮੰਗਿਆ ਹੈ।