CIA ਸਟਾਫ ਦੇ ਇੰਚਾਰਜ਼ ਇੰਸਪੈਕਟਰ ਨਰਿੰਦਰ ਸਿੰਘ ਦੀ ਅੱਜ ਸ਼ੱਕੀ ਹਲਾਤਾਂ ‘ਚ CIA ਸਟਾਫ ਅੰਦਰ ਹੀ ਗੋਲੀ ਲੱਗਣ ਨਾਲ ਮੌਤ

CIA ਸਟਾਫ ਦੇ ਇੰਚਾਰਜ਼ ਇੰਸਪੈਕਟਰ ਨਰਿੰਦਰ ਸਿੰਘ ਦੀ ਅੱਜ ਸ਼ੱਕੀ ਹਲਾਤਾਂ ‘ਚ CIA ਸਟਾਫ ਅੰਦਰ ਹੀ ਗੋਲੀ ਲੱਗਣ ਨਾਲ ਮੌਤ

ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਨਰਿੰਦਰ ਸਿੰਘ ਨੇ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ।  
ਘਟਨਾ ਦੀ ਪੁਸ਼ਟੀ ਕਰਦੇ ਹੋਏ SSP ਨੇ ਦੱਸਿਆ ਕਿ ਨਰਿੰਦਰ ਸਿੰਘ ਵੱਲੋਂ ਆਪਣੇ ਦਫ਼ਤਰ ‘ਚ ਹੀ ਖ਼ੁਦ ਨੂੰ ਗੋਲੀ ਮਾਰ ਕੇ  ਖ਼ੁਦਕੁਸ਼ੀ ਕਰ ਲਈ,

ਪੁਲਿਸ ਨੇ ਕਿਹਾ ਅਸੀਂ ਜਾਂਚ ਕਰ ਰਹੇ ਹਾਂ ਕਿ ਆਖ਼ਿਰ ਉਨ੍ਹਾਂ ਨੇ ਅਜਿਹਾ ਕਦਮ ਕਿਉਂ ਚੁੱਕਿਆ ।

 CIA Inspector Commit Suicide

ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।