ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ 'ਚ ਹੋਈ ਤਾਜ਼ਾ ਬਰਫ਼ਬਾਰੀ
Sat 4 Jan, 2020 0
ਸ਼ਿਮਲਾ, 4 ਜਨਵਰੀ- ਹਿਮਾਚਲ ਪ੍ਰਦੇਸ਼ ਦੇ ਮੰਡੀ ਜ਼ਿਲ੍ਹੇ ਦੇ ਦੇਵੀਦੜ੍ਹ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਬਰਫ਼ਬਾਰੀ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ ਨਜ਼ਰ ਆ ਰਹੀ ਹੈ, ਜਿਸ ਨਾਲ ਸੈਲਾਨੀਆਂ ਦੇ ਚਿਹਰੇ ਵੀ ਖਿੜ ਗਏ ਹਨ।
Comments (0)
Facebook Comments (0)