
ਸਰਕਲ ਪ੍ਰਧਾਨ ਜਗਰੂਪ ਸਿੰਘ ਪੱਖੋਪੁਰ ਨੂੰ ਕੀਤਾ ਸਨਮਾਨਿਤ।
Fri 24 Sep, 2021 0
ਚੋਹਲਾ ਸਾਹਿਬ 24 ਸਤੰਬਰ (ਰਾਕੇਸ਼ ਬਾਵਾ,ਪਰਮਿੰਦਰ ਚੋਹਲਾ)
ਇਥੋਂ ਨਜ਼ਦੀਕੀ ਪਿੰਡ ਚੋਹਲਾ ਖੁਰਦ ਦੇ ਵਸਨੀਕ ਸੁਖਦੇਵ ਸਿੰਘ ਦੇ ਗ੍ਰਹਿ ਵਿਖੇ ਸ੍ਰੋਮਣੀ ਅਕਾਲੀ ਦਲ ਸੰਯੁਕਤ ਦੇ ਨਵ ਨਿਯੁਕਤ ਯੂਥ ਸਰਕਲ ਪ੍ਰਧਾਨ ਜਗਰੂਪ ਸਿੰਘ ਪੱਖੋਪੁਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਸ ਸਮੇਂ ਸੈਕੜੇ ਵਰਕਰਾਂ ਨੇ ਪਾਰਟੀ ਦੀ ਬਿਹਤਰੀ ਲਈ ਉਹਨਾਂ ਦਾ ਸਾਥ ਦੇਣ ਦਾ ਵਾਅਦਾ ਕੀਤਾ।ਇਸ ਮੌਕੇ ਉਨ੍ਹਾਂ ਦੇ ਨਾਲ ਨਿਰਮਲ ਸਿੰਘ ਮੈਂਬਰ,ਕੁਲਜੀਤ ਸਿੰਘ, ਮਨਦੀਪ ਸਿੰਘ ,ਗੁਰਦੇਵ ਸਿੰਘ ਫ਼ੌਜੀ ,ਕੁਰਿੰਦਰਜੀਤ ਸਿੰਘ ਅਤੇ ਹੋਰ ਹਾਜ਼ਰ ਸਨ।
Comments (0)
Facebook Comments (0)