
ਅਕਾਲੀ ਦਲ ਤੋਂ ਬਾਅਦ ਹੁਣ ਭਾਜਪਾ ਦੀ ਸਹਿਯੋਗੀ ਜੇ. ਜੇ. ਪੀ. ਵੀ ਨਹੀਂ ਲੜੇਗੀ ਦਿੱਲੀ ਚੋਣਾਂ
Tue 21 Jan, 2020 0
ਨਵੀਂ ਦਿੱਲੀ, 21 ਜਨਵਰੀ- ਸ਼੍ਰੋਮਣੀ ਅਕਾਲੀ ਦਲ ਤੋਂ ਬਾਅਦ ਭਾਜਪਾ ਦੀ ਸਹਿਯੋਗੀ ਜਨਨਾਇਕ ਜਨਤਾ ਪਾਰਟੀ (ਜੇ. ਜੇ. ਪੀ.) ਨੇ ਵੀ ਦਿੱਲੀ ਵਿਧਾਨ ਸਭਾ ਚੋਣਾਂ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਦੂਜੇ ਚੋਣ ਪ੍ਰਤੀਕ ਨੂੰ ਲੈ ਕੇ ਹੋਏ ਵਿਵਾਦ ਤੋਂ ਬਾਅਦ ਜੇ. ਜੇ. ਪੀ. ਨੇ ਚੋਣਾਂ ਲੜਨ ਤੋਂ ਮਨਾ ਕੀਤਾ ਹੈ।
Comments (0)
Facebook Comments (0)