
ਤੀਜੀ ਵਾਰ ਗੋਬਿੰਦ ਸਿੰਘ ਲੌਂਗੋਵਾਲ ਬਣੇ SGPC ਦੇ ਪ੍ਰਧਾਨ
Wed 27 Nov, 2019 0
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨਗੀ ਦੇ ਅਹੁਦੇ ਲਈ ਬੁੱਧਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਚ ਐੱਸ. ਜੀ. ਪੀ. ਸੀ. ਵਲੋਂ ਇਕ ਵਿਸ਼ੇਸ਼ ਇਜਲਾਸ ਸੱਦਿਆ ਗਿਆ। ਇਸ ਇਜਲਾਸ ਵਿਚ ਸਰਬ ਸੰਮਤੀ ਨਾਲ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਇਕ ਵਾਰ ਫਿਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਚੁਣ ਲਿਆ ਗਿਆ ਹੈ। ਲੌਂਗੋਵਾਲ ਨੂੰ ਲਗਾਤਾਰ ਤੀਜੀ ਵਾਰ ਐੱਸ. ਜੀ. ਪੀ. ਸੀ. ਦੀ ਪ੍ਰਧਾਨਗੀ ਸੌਂਪੀ ਗਈ ਹੈ।
Comments (0)
Facebook Comments (0)